ਘਨੌਰ ਹਲਕੇ ਤੋਂ ਕਾਂਗਰਸੀ ਆਗੂ ਗੁਰਪ੍ਰੀਤ ਸੰਧੂ ਨੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਘਨੌਰ 12 ਸਤੰਬਰ (ਮਨਦੀਪ ਸਿੰਘ ਬੱਲੋਪੁਰ) “ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਪੰਜਾਬ…
SP ਬਿਕਰਮ ਬਰਾੜ ਦੀ ਅਗਵਾਈ ‘ਚ AGTF ਨੂੰ ਮਿਲੀ ਵੱਡੀ ਸਫਲਤਾ
ਅੱਜ SP ਬਿਕਰਮ ਬਰਾੜ ਦੀ ਅਗਵਾਈ ‘ਚ AGTF ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ, ਪੰਜਾਬ…
ਐੱਚ.ਐੱਸ.ਜੀ.ਐੱਮ.ਸੀ. ਮੈਂਬਰ ਗੁਰਤੇਜ ਸਿੰਘ ਦਾ ਧਰਨਾ ਕੁਰੂਕਸ਼ੇਤਰ ਸਥਿਤ ਮੁੱਖ ਦਫ਼ਤਰ ਵਿਖੇ ਪੰਜਵੇਂ ਦਿਨ ਵੀ ਜਾਰੀ
ਕੁਰੂਕਸ਼ੇਤਰ, ਹਰਿਆਣਾ | 11 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਅੰਬਾਲਾ ਸ਼ਹਿਰ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ.ਐੱਸ.ਜੀ.ਐੱਮ.ਸੀ.) ਦੇ ਮੈਂਬਰ ਗੁਰਤੇਜ…
ਵਾਲ/ਕੇਸ ਵੇਚ ਕੇ ਪਾਪੜ ਖਾਣ ਵਾਲੇ ਜ਼ਰੂਰ ਪੜ੍ਹਨ ਆਹ ਖ਼ਬਰ! ਘਨੌਰ ਹਲਕੇ ਦੇ ਇਸ ਪਿੰਡ ਦੀ ਪੰਚਾਇਤ ਦਾ ਸਲਾਘਾਯੋਗ ਉਪਰਾਲਾ
ਘਨੌਰ, 11 ਸਤੰਬਰ (ਮਨਦੀਪ ਸਿੰਘ ਬੱਲੋਪੁਰ): ਪੰਜਾਬ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਵੱਲੋਂ ਲੋਕਾਂ ਨੂੰ ਵੱਖ-ਵੱਖ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ…
ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ
ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਵਿੱਚ ਖਾਣ-ਪੀਣ ਦੀਆਂ…
500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ
ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ…
ਨਵੇਂ ਬਣੇ ਪੰਜਾਬ ਕਾਂਗਰਸ ਇੰਚਾਰਜ ਦਾ 2027 ਦੀਆਂ ਚੋਣਾਂ ਲਈ ਵੱਡਾ ਬਿਆਨ
ਚੰਡੀਗੜ੍ਹ 11 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਪੰਜਾਬ ਦੀਆਂ 20227 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ…
ਰਾਜਾ ਵੜਿੰਗ ਨੂੰ ਮਿਲੇ ਹਰਦੀਪ ਲਾਡਾ, ਘਨੌਰ ਹਲਕੇ ਦੀ ਸਿਆਸੀ ਰਣਨੀਤੀ ’ਤੇ ਕੀਤਾ ਮੰਥਨ
ਘਨੌਰ 9 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਘਨੌਰ ਹਲਕੇ ਦੀ ਸਿਆਸਤ ਵਿਚ ਕਾਂਗਰਸ ਵੱਲੋਂ ਆਪਣੀ ਜਥੇਬੰਦਕ ਪਕੜ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ…
ਵੱਡੀ ਖਬਰ : ਸਰਕਾਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ
ਚੰਡੀਗੜ੍ਹ 9 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਪਿਛਲੇ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਵਿਚਕਾਰ ਚੱਲ ਰਿਹਾ ਰੇੜਕਾ ਹੁਣ…
Rahul Gandhi ਨੂੰ CM Bhagwant Mann ਦਾ ਮੋੜਵਾਂ ਜਵਾਬ
ਚੰਡੀਗੜ੍ਹ 9 ਸਤੰਬਰ (ਮਨਦੀਪ ਸਿੰਘ ਬੱਲੋਪੁਰ) ਪੰਜਾਬ ਦੇ CM Bhagwant Mann ਨੇ ਅੱਜ ਆਪਣੇ ਸੋਸ਼ਲ ਮੀਡੀਆਂ ਅਕਾਊਂਟਸ ‘ਤੇ ਪੋਸਟ ਕਰਦਿਆਂ…
