ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ ਘਨੌਰ -ਪਿੰਡ ਚੱਪੜ ਵਿਖੇ 1. 2 ਕਰੋੜ ਰੁਪਏ ਦੀ ਲਾਗਤ ਵਾਲੇ ਸ਼ੈੱਡ ਨਿਰਮਾਣ ਦਾ ਨੀਂਹ ਪੱਥਰ ਰੱਖਿਆ
ਘਨੌਰ, 12 ਨਵੰਬਰ (ਮਨਦੀਪ ਸਿੰਘ ਬੱਲੋਪੁਰ) ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਧਾਇਕ ਸ. ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ…
