ਚੰਡੀਗੜ੍ਹ 7 ਜੂਨ (ਅਗਮ ਬੱਲੋਪੁਰ) ਪੰਜਾਬ ਵਿਚ ਮੁੜ ਕੋਰੋਨਾ ਦਾ ਕਹਿਰ ਜਾਰੀ ਹੈ ਇਹ ਵਾਇਰਸ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਨਾਲ ਦੂਜੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੀ ਰਹਿ ਵਾਲੀ 69 ਸਾਲਾ ਬਜ਼ੁਰਗ ਕੋਰੋਨਾ ਨਾਲ ਮੌਤ ਹੋਈ ਹੈ। ਸੂਬੇ ਵਿਚ ਹੁਣ ਤੱਕ ਕੋਰੋਨਾ ਦੇ 21 ਮਾਮਲੇ ਸਾਹਮਣੇ ਆਏ ਹਨ।