ਅੰਮ੍ਰਿਤਸਰ 25 ਮਾਰਚ (ਪੁਆਧ ਟੀਵੀ ਪੰਜਾਬ) SGPC ਵਲੋਂ ਵਿੱਤੀ ਸਾਲ 2026-27 ਲਈ 28 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਸ ਲਈ SGPC ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ‘ਚ 28 ਮਾਰਚ ਨੂੰ ਦੁਪਹਿਰ 12 ਵਜੇ ਜਰਨਲ ਇਜਲਾਸ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਵੇਗਾ।
ਦੱਸ ਦੇਈਏ ਕਿ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਇਜਲਾਸ ਸਬੰਧੀ ਮੈਂਬਰਾਂ ਨੂੰ ਪੱਤਰ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ। ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ 2026-27 ਲਈ 1500 ਕਰੋੜ ਦੇ 9 ਪ੍ਰਤੀਸ਼ਤ ਦੇ ਵਾਧੇ ਨਾਲ ਪੇਸ਼ ਕੀਤਾ ਜਾਵੇਗਾ
SGPC Budget Session in Amritsar. 